ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅਫਗਾਨਿਸਤਾਨ ਦੀ ਧਰਤੀ 'ਤੇ ਪਾਕਿਸਤਾਨ ਦੇ ਹਵਾਈ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ।

ਅਫਗਾਨਿਸਤਾਨ ਵਿੱਚ ਹਮਲੇ ਦੀ ਭਾਰਤ ਨੇ ਕੀਤੀ ਨਿੰਦਾ, ਪਾਕਿਸਤਾਨ ਦੀ ਕਾਰਵਾਈ ਨੂੰ ਗੈਰ-ਜ਼ਿੰਮੇਵਾਰ ਦੱਸਿਆ
Credit: Courtesy