ਲੈਫਟੀਨੈਂਟ ਗਵਰਨਰ ਅਰੁਣਾ ਮਿਲਰ ਨੇ ਕਿਹਾ ਕਿ ਨਸ਼ੇ ਦੀ ਵਰਤੋਂ ਅਤੇ ਓਵਰਡੋਜ਼ ਬਾਰੇ ਸਾਡੀਆਂ ਕਹਾਣੀਆਂ ਸਾਂਝੀਆਂ ਕਰਨਾ ਮਹੱਤਵਪੂਰਨ ਹੈ। ਸਾਨੂੰ ਜੀਵਨ ਬਚਾਉਣ ਦੇ ਉਪਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਹੋਵੇਗੀ। ਇਸ ਵਿੱਚ ਭਾਈਚਾਰੇ ਦੀ ਮਦਦ ਬਹੁਤ ਜ਼ਰੂਰੀ ਹੈ।

ਲੈਫਟੀਨੈਂਟ ਗਵਰਨਰ ਅਰੁਣਾ ਮਿਲਰ ਅਤੇ ਵਾਈਟ ਹਾਊਸ ਦੇ ਨੈਸ਼ਨਲ ਡਰੱਗ ਕੰਟਰੋਲ ਪਾਲਿਸੀ ਦੇ ਡਾਇਰੈਕਟਰ ਡਾ: ਰਾਹੁਲ ਗੁਪਤਾ
Credit: Image provided