ਇੱਥੇ ਇਹ ਦੱਸਣਾ ਵਰਨਣਯੋਗ ਹੈ ਕਿ ਵਰਲਡ ਟਰੇਡ ਸੈਂਟਰ ਦੇ ਬਹੁਰ ਸਾਰੇ ਇਹਨਾਂ ਪਿਲਰਾਂ ਨੂੰ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣਾਈਆਂ ਯਾਦਗਾਰਾਂ 'ਤੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਲੋਕ ਕਿਸੇ ਵੀ ਸਮੇਂ ਸ਼ਰਧਾਂਜਲੀ ਭੇਂਟ ਕਰ ਸਕਦੇ ਹਨ

ਡੇਟਨ, ਓਹਾਇਓ ਦੇ ਸਿੱਖਾਂ ਨੇ ਅਮਰੀਕਾ 'ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਕੀਤੀ ਸ਼ਮੂਲੀਅਤ
Credit: ਸਮੀਪ ਸਿੰਘ ਗੁਮਟਾਲਾ