ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਹੋਈਆਂ ਹਨ। ਅੰਕੜਿਆਂ ਅਨੁਸਾਰ ਪਿਛਲੇ ਪੰਜ ਸਾਲਾਂ ਵਿੱਚ ਕੈਨੇਡਾ ਵਿੱਚ 91, ਯੂਕੇ ਵਿੱਚ 48, ਆਸਟ੍ਰੇਲੀਆ ਵਿੱਚ 35, ਰੂਸ ਵਿੱਚ 40, ਅਮਰੀਕਾ ਵਿੱਚ 36 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (ਫ਼ਾਈਲ ਫ਼ੋਟੋ)
Credit: x@sansad_tv