ਗੁਰਮਤਿ ਕੈਂਪ 6-21 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਖੁੱਲ੍ਹਾ ਹੈ, ਕੈਂਪ ਦੌਰਾਨ ਗੁਰਮੁਖੀ, ਸਿੱਖ ਇਤਿਹਾਸ, ਗੁਰਬਾਣੀ ਅਤੇ ਗਤਕਾ ਦੀਆਂ ਕਲਾਸਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਕੈਂਪ ਦੌਰਾਨ ਗੁਰਮੁਖੀ, ਸਿੱਖ ਇਤਿਹਾਸ, ਗੁਰਬਾਣੀ ਅਤੇ ਗਤਕਾ ਦੀਆਂ ਕਲਾਸਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ
Credit: Sirmukh Singh Manku