ਜਥੇਦਾਰ ਰੇਸ਼ਮ ਸਿੰਘ ਬੱਬਰ ਹੋਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਆਪਣੀ ਹੱਡ ਬੀਤੀ ਦੱਸੀ ਅਤੇ ਕਿਹਾ ਕੀ ਉਹ ਇੱਕ ਗ਼ਰੀਬ ਪਰਿਵਾਰ ਵਿੱਚੋ ਸਨ ਅਤੇ ਉਨ੍ਹਾਂ ਦੀ ਦਿੱਲੀ ਖੁਆਇਸ਼ ਸੀ ਕਿ ਉਨ੍ਹਾਂ ਦੇ ਬੱਚੇ ਉੱਚ ਵਿੱਦਿਆ ਪ੍ਰਾਪਤ ਕਰਨ ਜੋ ਕਿ ਉਨ੍ਹਾਂ ਸਮਿਆਂ ਵੇਲ਼ੇ ਉਨ੍ਹਾਂ ਵਾਸਤੇ ਸੰਭਵ ਨਹੀਂ ਸੀ।

ਬੀਬੀ ਬਲਜੀਤ ਕੌਰ ਨੇ ਜਰਮਨੀ ਦੀ ਪਹਿਲੀ ਅੰਮ੍ਰਿਤਧਾਰੀ ਡਾਕਟਰ ਬਣ ਕੇ ਸਮੁੱਚੀ ਕੌਮ ਦਾ ਮਾਣ ਵਧਾਇਆ ਹੈ
Credit: Social Media