ਨ੍ਹਾਂ ਕਿਹਾ ਕਿ ਨਵੰਬਰ 1984 ਇਕ ਐਸਾ ਨਾਸੂਰ ਹੈ ਜੋ ਰਹਿੰਦੀ ਦੁਨੀਆ ਤੱਕ ਸਿੱਖ ਮਾਨਸਿਕਤਾ ਵਿਚ ਤਾਜ਼ਾ ਰਹੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀ ਛੋੜ ਦਿਵਸ ਵੀ ਹੈ।

ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ
Credit: ਸਕੱਤਰੇਤ ਅਕਾਲ ਤਖ਼ਤ ਸਾਹਿਬ