ਵਿਦੇਸ਼ ਮੰਤਰਾਲਾ, ਭਾਰਤੀ ਰੇਲਵੇ ਕੇਟਰਿੰਗ ਅਤੇ ਟੂਰਿਜ਼ਮ ਕਾਰਪੋਰੇਸ਼ਨ (IRCTC) ਨਾਲ ਸਾਂਝੇਦਾਰੀ ਵਿੱਚ, ਪ੍ਰਵਾਸੀ ਤੀਰਥ ਦਰਸ਼ਨ ਯੋਜਨਾ (PTDY) ਦੇ ਤਹਿਤ ਟੂਰ ਦਾ ਆਯੋਜਨ ਕਰ ਰਿਹਾ ਹੈ।

ਸੈਲਾਨੀ ਰੇਲਗੱਡੀ ਦਾ ਉਦੇਸ਼ ਭਾਰਤੀ ਪ੍ਰਵਾਸੀਆਂ ਨੂੰ ਉਨ੍ਹਾਂ ਦੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਹੈ
Credit: Courtesy Photo