For Indians Abroad
ਐਲਾਨ ਵਿੱਚ ਕਿਹਾ ਗਿਆ ਕਿ ਅਮਰੀਕਾ ਵਿੱਚ ਭਾਰਤੀ ਮੂਲ ਦੇ 50 ਲੱਖ ਤੋਂ ਵੱਧ ਲੋਕ ਰਹਿੰਦੇ ਹਨ, ਜੋ ਵਿਗਿਆਨ, ਡਾਕਟਰੀ, ਸਿੱਖਿਆ, ਉੱਦਮਤਾ ਅਤੇ ਭਾਈਚਾਰਕ ਵਿਕਾਸ ਵਿੱਚ ਅਹਿਮ ਯੋਗਦਾਨ ਦੇ ਰਹੇ ਹਨ
ਮੈਸਾਚੁਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇ' ਐਲਾਨਿਆ
Credit: india in Boston