ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਆਈਸ ਡਰੱਗ ਮਾਮਲੇ 'ਚ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਐਤਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਉਸ ਦੇ ਨਾਲ ਫੜੇ ਗਏ ਹੋਰ ਮੁਲਜ਼ਮਾਂ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ
Credit: File Photo