ਭਾਰਤ ਅਤੇ ਕੈਨੇਡਾ ਵਿਚਾਲੇ ਆਪਣੇ ਸਿਖਰ 'ਤੇ ਪਹੁੰਚ ਚੁੱਕੇ ਕੂਟਨੀਤਕ ਵਿਵਾਦ 'ਚ ਬ੍ਰਿਟੇਨ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਉਸ ਨੂੰ ਕੈਨੇਡਾ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ। ਭਾਰਤ ਲਈ ਅਗਲਾ ਸਹੀ ਕਦਮ ਕੈਨੇਡੀਅਨ ਕਾਨੂੰਨੀ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਹੋਵੇਗਾ।
.jpeg&w=3840&q=75)
ਸਰੀ ਦੇ ਇਸ ਗੁਰਦੁਆਰੇ ਦੇ ਸਾਹਮਣੇ ਸਿੱਖ ਆਗੂ ਹਰਦੀਪ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ
Credit: REUTERS/Jennifer Gauthier/File
Discussion & Comments
0No comments yet
Be the first to share your opinion on this story!