ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
Credit: Courtesy Photo