ਮੁੰਬਈ ਵਿੱਚ ਮੀਡੀਆ ਹਾਊਸਾਂ ਦੇ ਸੰਪਾਦਕਾਂ ਨਾਲ ਗੱਲਬਾਤ ਦੌਰਾਨ ਜੈਸ਼ੰਕਰ ਨੇ ਦੱਸਿਆ ਕਿ ਭਾਰਤੀ ਵਿਦਿਆਰਥੀਆਂ ਨੂੰ ਉਥੋਂ ਕੱਢਣ ਦੀ ਪ੍ਰਕਿਰਿਆ ਕਿਵੇਂ ਚੱਲੀ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਖਾਰਕਿਵ ਅਤੇ ਸੁਮੀ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪੁਤਿਨ ਨੂੰ ਦੋ ਵਾਰ ਅਤੇ ਜ਼ੇਲੇਂਸਕੀ ਨੂੰ ਇੱਕ ਵਾਰ ਫ਼ੋਨ ਕੀਤਾ ਸੀ।
.jpg&w=3840&q=75)
ਪ੍ਰਧਾਨ ਮੰਤਰੀ ਨੇ ਪੁਤਿਨ, ਜ਼ੇਲੇਨਸਕੀ ਨਾਲ ਗੱਲ ਕੀਤੀ, ਭਾਰਤੀ ਵਿਦਿਆਰਥੀਆਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਇਆ:
Credit: X @DrSJaishankar