ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਚੱਲ ਰਹੀ ਪ੍ਰਕਿਰਿਆ ਤਹਿਤ ਸਹੀ ਤਰੀਕੇ ਨਾਲ ਇਤਰਾਜ਼ ਦਰਜ ਕਰਵਾਉਣੇ ਸੰਭਵ ਨਹੀਂ ਹਨ ਅਤੇ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਸਪੱਸ਼ਟ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਪ੍ਰਗਟ ਕਰ ਚੁੱਕੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ, ਤੇਜਾ ਸਿੰਘ ਸਮੁੰਦਰੀ ਹਾਲ
Credit: SGPC