ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ "ਅਮਰੀਕਾ, ਭਾਰਤ, ਕੈਨੇਡਾ, ਬ੍ਰਿਟੇਨ, ਜਰਮਨੀ ਅਤੇ ਆਸਟ੍ਰੇਲੀਆ ਵਿੱਚ ਤਿੰਨ ਦਰਜਨ ਤੋਂ ਵੱਧ ਮੌਜੂਦਾ ਅਤੇ ਸਾਬਕਾ ਸੀਨੀਅਰ ਅਧਿਕਾਰੀਆਂ ਦੇ ਇੰਟਰਵਿਊਆਂ ਦੇ ਆਧਾਰ 'ਤੇ ਉੱਤਰੀ ਅਮਰੀਕਾ ਵਿੱਚ ਭਾਰਤੀ ਹੱਤਿਆ ਦੀਆਂ ਸਾਜ਼ਿਸ਼ਾਂ ਦੀ ਜਾਂਚ" ਸੀ।

ਅਮਰੀਕਾ ਨੇ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕੀ ਧਰਤੀ 'ਤੇ ਹੱਤਿਆ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ
Credit: File - Social Media