ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Credit: SGPC