ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿਨਸਿਨਾਟੀ ਅਤੇ ਡੇਟਨ ਖੇਤਰ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆਂ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ 4 ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ।
.jpg&w=3840&q=75)
ਸਿਨਸਿਨੈਟੀ ਓਹਾਇਓ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2024 ਆਯੋਜਨ ਵਿੱਚ ਹਿਸਾ ਲੈਣ ਵਾਲੇ ਬੱਚੇ ਅਤੇ ਨੌਜਵਾਨਾਂ ਦੀ ਇੱਕ ਗਰੁੱਪ ਫੋਟੋ
Credit: NIA