ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਪ੍ਰਵਾਸੀ ਮਜ਼ਦੂਰਾਂ ਦਾ ਵਿਆਪਕ ਰਿਕਾਰਡ ਰੱਖਣਾ, ਉਨ੍ਹਾਂ ਨੂੰ ਸਹਾਇਤਾ ਅਤੇ ਸਿਖਲਾਈ ਪ੍ਰਦਾਨ ਕਰਨਾ, ਏਜੰਟਾਂ ਨੂੰ ਲਾਇਸੈਂਸ ਜਾਰੀ ਕਰਨਾ, ਜੀਵਨ ਬੀਮਾ ਪ੍ਰਦਾਨ ਕਰਨਾ ਅਤੇ ਸੂਬੇ ਵਿੱਚ ਪ੍ਰਵਾਸੀਆਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਕਰਨਾ ਹੈ।

ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਕਿਹਾ ਕਿ ਅਸੀਂ ਅਮਰੀਕਾ ਵਰਗੇ ਦੇਸ਼ਾਂ 'ਚ ਰਹਿ ਰਹੇ ਪ੍ਰਵਾਸੀ ਭਾਰਤੀਆਂ ਦੀ ਜਾਇਦਾਦ ਦੀ ਸੁਰੱਖਿਆ ਲਈ ਇਕ ਪ੍ਰਣਾਲੀ ਬਣਾ ਰਹੇ ਹਾਂ
Credit: X@revanth_anumula