ਅਮਰੀਕਾ ਭਾਰਤ ਨੂੰ ਅਮਰੀਕਾ-ਕੈਨੇਡਾ ਦੇ ਦੋਹਰੇ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰਨ ਦੀ ਅਪੀਲ ਕਰ ਰਿਹਾ ਹੈ। ਅਮਰੀਕਾ ਇਸ ਗੱਲ ਦੀ ਵੀ ਜਾਂਚ ਕਰ ਰਿਹਾ ਹੈ ਕਿ ਕੀ ਭਾਰਤ ਇਸ ਸਾਜ਼ਿਸ਼ ਵਿਚ ਸ਼ਾਮਲ ਸੀ।

ਪੀਐਮ ਮੋਦੀ ਅਤੇ ਜੋ ਬਾਈਡਨ ਦੀ ਮੁਲਾਕਾਤ ਤੋਂ ਪਹਿਲਾਂ ਸਿੱਖ ਕਾਰਕੁਨਾਂ ਨਾਲ ਅਮਰੀਕੀ ਅਧਿਕਾਰੀਆਂ ਨੇ ਕੀਤੀ ਮੁਲਾਕਾਤ
Credit: Reuters/Evelyn Hockstein