ਪਿਅਰੇ ਨੇ ਕਿਹਾ ਕਿ ਅਸੀਂ ਆਪਣੀ ਵੀਜ਼ਾ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇਹ ਨਿਸ਼ਚਿਤ ਤੌਰ 'ਤੇ ਸਾਡੇ ਲਈ ਤਰਜੀਹ ਰਹੀ ਹੈ। ਪ੍ਰਸ਼ਾਸਨ ਇਨ੍ਹਾਂ ਚਿੰਤਾਵਾਂ ਨੂੰ 'ਬਹੁਤ ਗੰਭੀਰਤਾ ਨਾਲ' ਲੈ ਰਿਹਾ ਹੈ ਅਤੇ ਵੀਜ਼ਾ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ।
Credit: X@karine jean pierre
Discussion & Comments
0No comments yet
Be the first to share your opinion on this story!