For Indians Abroad
ਗਠਜੋੜ ਬਾਰੇ ਅੰਤਿਮ ਫੈਸਲਾ ਭਾਜਪਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਪਿਛਲੇ ਸਮੇਂ ਵਿਚ ਗਠਜੋੜ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਸੀ ਪਰ ਹੁਣ ਸਥਿਤੀ ਬਦਲ ਗਈ ਹੈ।
ਭਾਜਪਾ ਅਤੇ ਅਕਾਲੀ ਦਲ ਵਿਚਾਲੇ ਰਸਮੀ ਮੀਟਿੰਗ ਹੋਵੇਗੀ।
Credit: file photo
Editor, New India Abroad Punjabi.