ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ।
.jpeg&w=3840&q=75)