ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐੱਨਐੱਸਏ ਦੀ ਕਾਰਵਾਈ ਤੁਰੰਤ ਹਟਾਉਣੀ ਚਾਹੀਦੀ ਹੈ।

ਜਥੇਦਾਰ ਗੜਗੱਜ ਨੂੰ ਮੰਗ ਪੱਤਰ ਸੌਂਪਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਹੋਰ
Credit: ਸਕੱਤਰੇਤ, ਅਕਾਲ ਤਖ਼ਤ ਸਾਹਿਬ