ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਇੱਕ ਹੋਰ ਨਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ
Credit: screen grab from video