For Indians Abroad
ਭਾਰਤ ਵਿਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਮੰਨਿਆ ਹੈ ਕਿ ਭਾਰਤ ਅਤੇ ਅਮਰੀਕਾ ਦੋਵੇਂ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਕਤਲ ਦੀ ਸਾਜ਼ਿਸ਼ ਦੀ ਸਾਂਝੇ ਤੌਰ 'ਤੇ ਜਾਂਚ ਕਰ ਰਹੇ ਹਨ
ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਨੇ ਅੱਤਵਾਦੀ ਐਲਾਨਿਆ ਹੋਇਆ ਹੈ।
Credit: X @Sorted Eagle
Editor, New India Abroad Punjabi.