ਈ-ਮਾਈਗ੍ਰੇਟ ਪੋਰਟਲ ਇੱਕ ਔਨਲਾਈਨ ਪਲੇਟਫਾਰਮ ਹੈ ਜੋ ਭਾਰਤ ਸਰਕਾਰ ਦੁਆਰਾ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਕਰਨ ਵਾਲੇ ਭਾਰਤੀ ਕਾਮਿਆਂ ਦੇ ਪ੍ਰਵਾਸ ਦੀ ਸਹੂਲਤ ਅਤੇ ਆਸਾਨ ਬਣਾਉਣ ਲਈ ਬਣਾਇਆ ਗਿਆ ਹੈ।
.jpeg&w=3840&q=75)
ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਪੋਰਟਲ ਅਤੇ ਐਪ ਨੂੰ ਲਾਂਚ ਕੀਤਾ।
Credit: X @DrSJaishankar