ਇਸ ਤੋਂ ਪਹਿਲਾਂ ਐਤਵਾਰ (22 ਅਕਤੂਬਰ) ਨੂੰ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਸੀ ਕਿ ਜੇਕਰ ਕੈਨੇਡਾ ਵਿੱਚ ਭਾਰਤੀ ਕੂਟਨੀਤਕਾਂ ਦੀ ਸੁਰੱਖਿਆ ਯਕੀਨੀ ਹੋਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਕੋਈ ਕਾਰਵਾਈ ਨਜ਼ਰ ਆਏਗੀ ਤਾਂ ਭਾਰਤ ਜਲਦ ਹੀ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰ ਸਕਦਾ ਹੈ।

ਭਾਰਤੀ ਹਾਈ ਕਮਿਸ਼ਨ, ਓਟਾਵਾ, ਕੈਨੇਡਾ