ਕੈਨੇਡਾ 'ਚ ਮੰਤਰੀ ਮੰਡਲ 'ਚ ਫੇਰਬਦਲ ਤੋਂ ਤੁਰੰਤ ਬਾਅਦ ਲਿਬਰਲ ਸੰਸਦ ਮੈਂਬਰ ਚੰਦਰ ਆਰੀਆ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਤਿੱਖਾ ਹਮਲਾ ਕੀਤਾ ਹੈ ਅਤੇ ਉਨ੍ਹਾਂ ਤੋਂ ਅਸਤੀਫਾ ਮੰਗਿਆ ਹੈ। ਆਰੀਆ ਦਾ ਮੰਨਣਾ ਹੈ ਕਿ ਟਰੂਡੋ ਨੂੰ ਹਾਊਸ ਆਫ ਕਾਮਨਜ਼ ਦਾ ਭਰੋਸਾ ਨਹੀਂ ਹੈ ਅਤੇ ਲਿਬਰਲ ਧੜੇ ਅੰਦਰ ਉਨ੍ਹਾਂ ਦਾ ਸਮਰਥਨ ਵੀ ਕਮਜ਼ੋਰ ਹੋਇਆ ਹੈ।

ਲਿਬਰਲ ਸੰਸਦ ਮੈਂਬਰ ਚੰਦਰ ਆਰੀਆ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਤਿੱਖਾ ਹਮਲਾ ਕੀਤਾ ਹੈ
Credit: Facebook/Chandra Arya