ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਲਕਸ਼ਦੀਪ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ਨੇ ਭਾਰਤੀ ਸੈਲਾਨੀਆਂ ਨੂੰ ਮਾਲਦੀਵ ਵਰਗੇ ਦੇਸ਼ਾਂ ਦੀ ਬਜਾਏ ਆਪਣੇ ਦੇਸ਼ ਦੇ ਲਕਸ਼ਦੀਪ ਦੀ ਯਾਤਰਾ ਕਰਨ ਦੀ ਅਪੀਲ ਕੀਤੀ ਸੀ। ਆਪਣੀ ਯਾਤਰਾ ਦੀਆਂ ਕਈ ਤਸਵੀਰਾਂ ਵੀ ਪੋਸਟ ਕੀਤੀਆਂ ਸਨ। ਮੋਦੀ ਦੀ ਇਸ ਅਪੀਲ 'ਤੇ ਮਾਲਦੀਵ ਦੇ ਮੰਤਰੀਆਂ ਨੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ।

ਲਕਸ਼ਦੀਪ ਦੇ ਇੱਕ ਬੀਚ ਉੱਤੇ ਘੁੰਮਦੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
Credit: x@NarendraModi