For Indians Abroad
ਪ੍ਰੋ. ਬਲਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ ਸੈਣੀ, ਪ੍ਰੋ. ਰਵਿੰਦਰ ਕੁਮਾਰ ਅਤੇ ਪ੍ਰੋ. ਸਤਨਾਮ ਸਿੰਘ ਨੂੰ ਅਹਿਮ ਜ਼ਿੰਮੇਵਾਰੀ
ਇਹ ਨਿਯੁਕਤੀਆਂ ਯੂਨੀਵਰਸਿਟੀ ਦੀ ਅਕਾਦਮਿਕ ਉਤਮਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸੰਸਥਾਗਤ ਮਜ਼ਬੂਤੀ ਲਈ ਉਸਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ
Credit: provided