ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੈਂਪਸ ਤੋਂ ਬਾਹਰ 20 ਘੰਟੇ ਦੀ ਕੰਮ ਦੀ ਸੀਮਾ ਵਿੱਚ ਅਸਥਾਈ ਤੌਰ 'ਤੇ ਢਿੱਲ ਦਿੱਤੀ ਹੈ। ਹੁਣ ਇਹ ਛੋਟ ਖ਼ਤਮ ਕਰ ਦਿੱਤੀ ਗਈ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ
Credit: x@MarcMillerVM