ਐਡਵੋਕੇਟ ਧਾਮੀ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਜਿਨ੍ਹਾਂ 'ਚ ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਸਥਾਪਤ ਕੀਤੇ ਜਾਣ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਤੋਂ ਆਨਲਾਈਨ ਵਿਕਰੀ ਤੇ ਰੋਕ ਮੁੱਖ ਸਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ 'ਚ ਲਏ ਗਏ ਅਹਿਮ ਫੈਸਲੇ
Credit: SGPC