ਪ੍ਰਧਾਨ ਮੰਤਰੀ ਟਰੂਡੋ ਅਤੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਸਮੇਤ ਸੀਨੀਅਰ ਨੇਤਾਵਾਂ ਨੇ ਸੋਸ਼ਲ ਮੀਡੀਆ 'ਤੇ ਪਾਰਟੀ ਦੇ ਵਫਾਦਾਰਾਂ ਅਤੇ ਕਾਰਕੁਨਾਂ ਨੂੰ ਕਿਸੇ ਵੀ ਸਮੇਂ ਚੋਣਾਂ ਦੀ ਚਿਤਾਵਨੀ ਦਿੱਤੀ ਹੈ।
.jpg&w=3840&q=75)
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ ਦੂਜੇ ਅਵਿਸ਼ਵਾਸ ਮਤੇ 'ਤੇ ਮੰਗਲਵਾਰ ਨੂੰ ਵੋਟਿੰਗ ਹੋਣੀ ਹੈ।
Credit: facebook @justin trudeau