ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਜਾ ਰਿਹਾ ਹੈ। ਦੋਵੇਂ ਆਗੂ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ।

ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਬੁੱਧਵਾਰ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ
Credit: Courtesy Photo