ਜੇਕਰ ਗੱਲ ਕਰੀਏ ਸ਼ੰਭੂ ਬਾਰਡਰ ਤੇ ਕਿਸਾਨਾ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਕੀਤੀ ਗਈ ਸੁਰੱਖਿਆ ਦੀ ਤਾਂ ਦੱਸ ਦਈਏ ਕਿ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਬੂ ਬਾਰਡਰ ਤੇ 3 ਲੇਅਰ ਬੇਰੀਕੇਟਿੰਗ ਕੀਤੀ ਗਈ ਸੀ , ਸੀਮਿੰਟ ਦੀਆਂ ਪੱਕੀਆਂ ਦੀਵਾਰਾਂ ਬਣਾਈਆਂ ਗਈਆਂ ਸਨ ਅਤੇ ਕੰਡਿਆਂ ਵਾਲੀਆਂ ਤਾਰਾਂ ਵੀ ਲਗਾਈਆਂ ਗਈਆਂ ਸਨ।

ਕਿਸਾਨਾਂ ਦਾ ਦਿੱਲੀ ਕੂਚ ਟਲਿਆ , ਹੁਣ 8 ਦਿਸੰਬਰ ਨੂੰ ਦਿੱਲੀ ਕੂਚ ਕਰਨਗੇ ਕਿਸਾਨ
Credit: Gurpreet kaur