ਦਰਅਸਲ, ਪੰਜਾਬ ਸਰਕਾਰ ਨੇ ਐਨਆਰਆਈ ਕੋਟੇ ਤਹਿਤ ਮੈਡੀਕਲ ਦਾਖ਼ਲੇ ਲਈ ਐਨਆਰਆਈ ਦੀ ਪਰਿਭਾਸ਼ਾ ਦਾ ਵਿਸਤਾਰ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਅਦਾਲਤ ਨੇ ਇਸ 'ਤੇ ਆਪਣਾ ਫੈਸਲਾ ਸੁਣਾਇਆ ਹੈ।
.jpg&w=3840&q=75)
ਸੁਪਰੀਮ ਕੋਰਟ ਨੇ ਐਨਆਰਆਈ ਕੋਟੇ ਦਾ ਦਾਇਰਾ ਵਧਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਵੀ ਰੱਦ ਕਰ ਦਿੱਤਾ ਹੈ
Credit: Image- www.sci.gov.in