ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ।

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚੇ ਜਾ ਰਹੇ ਹਨ
Credit: Screen grab from Amazon