For Indians Abroad
ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ 'ਤੇ 58 ਲੱਖ ਰੁਪਏ ਦਾ ਕਰਜ਼ਾ ਹੈ, ਕਿਉਂਕਿ ਉਨ੍ਹਾਂ ਨੇ ਮਨੀਸ਼ ਨੂੰ ਅਮਰੀਕਾ ਭੇਜਣ 'ਚ ਵੀ 38 ਲੱਖ ਰੁਪਏ ਖਰਚ ਕੀਤੇ ਸਨ। ਇਸ ਦੇ ਲਈ ਉਸ ਨੇ ਜ਼ਮੀਨ ਗਿਰਵੀ ਰੱਖ ਕੇ ਕਰਜ਼ਾ ਲਿਆ ਸੀ।