ਇਸ ਸਾਲ ਪਹਿਲੇ ਗਰੁੱਪ ਨੂੰ “ਮਾਈ ਗੁਰੂਜ਼ ਬਲੈਸਿੰਗਜ਼”, ਦੂਜੇ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਯੂਥ”, ਤੀਜੇ ਨੂੰ “20 ਮਿੰਟ ਗਾਈਡ ਟੂ ਦ ਸਿੱਖ ਫੇਥ” ਅਤੇ ਚੌਥੇ ਨੂੰ “ਕਲੈਸ਼ ਆਫ ਕਲਚਰ” ਪੁਸਤਕ ਦਿੱਤੀ ਗਈ। 1984 ਦੇ ਘੱਲੂਘਾਰੇ ਅਤੇ ਕਤਲੇਆਮ ਦੀ 40ਵੀ ਵਰੇ੍ਹਗੰਡ ਨੂੰ ਸਮਰਪਤ ਪੰਜਵੇਂ ਗਰੁੱਪ ਦਾ ਵਿਸ਼ਾ “1984 ਦਾ ਘੱਲੂਘਾਰਾ ਅਤੇ ਉਸ ਤੋਂ ਬਾਦ ਦਾ ਸਿੱਖ ਸੰਘਰਸ਼” ਰੱਖਿਆ ਗਿਆ ਹੈ।

ਭਾਗ ਲੈਣ ਵਾਲੇ ਬੱਚੇ ਅਤੇ ਨੋਜਵਾਨ ਪਰਿਵਾਰਕ ਮੈਂਬਰਾਂ ਨਾਲ
Credit: ਸਮੀਪ ਸਿੰਘ ਗੁਮਟਾਲਾ