ਡਾ: ਸਿੰਘ ਨੇ ਕਿਹਾ, "ਕਮਲਾ ਹੈਰਿਸ ਦੀ ਉਮੀਦਵਾਰੀ ਨੇ ਜ਼ਮੀਨੀ ਪੱਧਰ ਦੇ ਨਾਲ-ਨਾਲ ਉਨ੍ਹਾਂ ਸਾਰਿਆਂ ਨੂੰ ਵੀ ਉਤਸ਼ਾਹਿਤ ਕੀਤਾ ਹੈ ਜੋ ਅਮਰੀਕੀ ਰਾਜਨੀਤਿਕ ਦ੍ਰਿਸ਼ ਦੇ ਕੇਂਦਰ ਵਿੱਚ ਹਨ। ਹੁਣ ਸਮਾਂ ਆ ਗਿਆ ਹੈ ਕਿ ਇਹ ਚੋਣ ਜਿੱਤ ਕੇ ਕਮਲਾ ਹੈਰਿਸ ਨੂੰ ਅਮਰੀਕਾ ਦੇ ਪ੍ਰਧਾਨ ਵਜੋਂ ਵ੍ਹਾਈਟ ਹਾਊਸ ਵਿੱਚ ਲਿਆਂਦਾ ਜਾਵੇ। ਸਿੱਖ ਭਾਈਚਾਰਾ ਉਹਨਾ ਦੀ ਉਮੀਦਵਾਰੀ ਦਾ ਸਮਰਥਨ ਕਰੇਗਾ।”

ਇੱਕ ਫਾਈਲ ਫੋਟੋ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ SCORE ਦੇ ਚੇਅਰਮੈਨ ਡਾ. ਰਾਜਵੰਤ ਸਿੰਘ
Credit: provided