ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ ਵਿੱਚ ਅਮਰੀਕਾ ਤੋਂ 104 ਭਾਰਤੀਆਂ ਦੇ ਡਿਪੋਰਟ ਕੀਤੇ ਜਾਣ ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਪੁਰਾਣੀ ਹੈ। ਸਰਕਾਰ ਅਮਰੀਕੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਾਪਸ ਆਉਣ ਵਾਲਿਆਂ ਨਾਲ ਕੋਈ ਦੁਰਵਿਵਹਾਰ ਨਾ ਹੋਵੇ।

ਭਾਰਤੀ ਸੰਸਦ ਦੇ ਰਾਜ ਸਭਾ ਸੰਸਦ ਵਿੱਚ ਬੋਲਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ
Credit: x@DrSJaishankar