ਕੌਲ ਨੇ 'ਐਕਸ' 'ਤੇ ਆਪਣੀ ਪੋਸਟ ਵਿਚ ਕਿਹਾ ਕਿ ਅਧਿਕਾਰੀਆਂ ਨੇ ਗੈਰ ਰਸਮੀ ਤੌਰ 'ਤੇ ਸੰਕੇਤ ਦਿੱਤਾ ਕਿ ਉਸ ਨੂੰ ਭਾਰਤ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ ਕਿਉਂਕਿ ਉਸ ਨੇ ਪਿਛਲੇ ਸਮੇਂ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਆਲੋਚਨਾ ਕੀਤੀ ਸੀ।

ਨਿਤਾਸ਼ਾ ਵੈਸਟਮਿੰਸਟਰ ਯੂਨੀਵਰਸਿਟੀ ਵਿੱਚ ਰਾਜਨੀਤੀ ਅਤੇ ਅੰਤਰਰਾਸ਼ਟਰੀ ਸਬੰਧਾਂ ਦੇ ਵਿਭਾਗ ਵਿੱਚ ਪ੍ਰੋਫੈਸਰ ਹੈ
Credit: Wikipedia