ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਚੋਣਾਵੀਂ ਜੰਗ ਸ਼ੁਰੂ ਹੋਣ ਦੇ ਸੰਕੇਤਾਂ ਦਾ ਸਵਾਗਤ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੋਗੋ
Credit: Wikipedia