For Indians Abroad
ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੁਹਰਾਇਆ ਹੈ ਕਿ ਕੈਨੇਡਾ ਦੀ ਰਾਜਨੀਤੀ ਵਿੱਚ ਖ਼ਾਲਿਸਤਾਨੀਆਂ ਨੂੰ ਥਾਂ ਦੇਣਾ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਦਾ ਸਭ ਤੋਂ ਵੱਡਾ ਕਾਰਨ ਹੈ।
ਭਾਰਤ ਦੇ ਵਿਦੇਸ਼ ਮੰਤਰੀ ਡਾ ਐੱਸ ਜੈਸ਼ੰਕਰ
Credit: x.com