ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਵਾਏ
Credit: JK Singh