For Indians Abroad
ਕਿਰਨ ਚੌਧਰੀ ਨੇ ਆਪਣੀ ਬੇਟੀ ਸ਼ਰੂਤੀ ਚੌਧਰੀ ਦੇ ਨਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵੇਂ ਭਲਕੇ ਦਿੱਲੀ ਵਿੱਚ ਭਾਜਪਾ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ।
ਕਿਰਨ ਚੌਧਰੀ ਦੇ ਨਾਲ ਉਨ੍ਹਾਂ ਦੀ ਬੇਟੀ ਸ਼ਰੂਤੀ
Credit: Courtesy Photo