ਕਮਲਜੀਤ 2 ਦਿਨ ਪਹਿਲਾਂ ਕੈਨੇਡਾ ਗਿਆ ਸੀ ਤੇ ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਗਰੀਬ ਕਿਸਾਨ ਪਿਤਾ ਨੇ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ।

ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ
Credit: pexels