ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ।

ਸ਼ਿਲਾਂਗ ਵਿਖੇ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮੰਗ ਪੱਤਰ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਦਾ ਵਫ਼ਦ ਤੇ ਸਥਾਨਕ ਸਿੱਖ ਨੁਮਾਇੰਦੇ
Credit: SGPC