For Indians Abroad
ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ।
ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ
Credit: pexels
Editor, New India Abroad Punjabi.