ਗਿਆਨੀ ਰਘਬੀਰ ਸਿੰਘ ਨੇ ਸੰਸਾਰ ਭਰ ਦੇ ਹਰੇਕ ਸਿੱਖ ਅਦਾਰੇ, ਸਿੰਘ ਸਭਾਵਾਂ, ਸਭਾ-ਸੁਸਾਇਟੀਆਂ, ਦਲ ਪੰਥ, ਟਕਸਾਲਾਂ, ਸੰਪਰਦਾਵਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਉਹ ਹਰੇਕ ਸਿੱਖ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸ਼ਹੀਦੀ ਹਫਤੇ ਦੌਰਾਨ ਉਪਰੋਕਤ ਦੱਸੇ ਅਨੁਸਾਰ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਨ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
Credit: Courtesy Photo